Breaking
Wed. Jun 18th, 2025

ਪੰਜਾਬ ਦੇ ਗਵਰਨਰ ਨੇ ਦਿੱਤਾ ਅਸਤੀਫਾ, ਵਜਾ ਨਿੱਜੀ ਕਾਰਨ ਦਸਿਆ

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਖ਼ਬਰ। ਉਨ੍ਹਾਂ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਗਵਰਨਰ ਨੇ ਅਸਤੀਫਾ ਦੇਣ ਦੀ ਵਜਾ ਨਿੱਜੀ ਕਾਰਨ ਦਸਿਆ ਗਿਆ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਹਨਾਂ ਨਾਲ ਲਗਾਤਾਰ 36 ਦਾ ਅੰਕੜਾ ਚੱਲ ਦਾ ਰਿਹਾ ਹੈ।

By admin

Related Post

Leave a Reply

Your email address will not be published. Required fields are marked *