ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡਾ ਝੱਟਕਾ 17 ਫਰਵਰੀ ਨੂੰ ਕੋਰਟ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ।
ਦਿੱਲੀ ਰਾਉਜ਼ ਐਵੇਨਿਊ ਅਦਾਲਤ ਨੇ ਈ ਡੀ ਦੀ ਸ਼ਿਕਾਇਤ ਤੇ ਨੋਟਿਸ ਲੈਂਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕਰ 17 ਫਰਵਰੀ ਨੂੰ ਪੇਸ਼ ਹੋਣ ਲਈ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਕੇਂਦਰੀ ਜਾਂਚ ਏਜੰਸੀ ਵਲੋਂ ਜਾਰੀ ਸੰਮਨ ਦੀ ਪਾਲਣਾ ਨਾ ਕਰਨ ਲਈ ਈ.ਡੀ. ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਅਦਾਲਤ ਵਿਚ ਪਹੁੰਚ ਕੀਤੀ ਹੈ।