ਜਲੰਧਰ, 23 ਫਰਵਰੀ 2024-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647 ਵੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਜਲੰਧਰ, ਨੂਰਮਹਿਲ, ਫਿਲੌਰ ਵਿਖੇ ਸਜਾਏ ਗਏ ਨਗਰ ਕੀਰਤਨ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਵੱਲੋ ਇਸ ਮੌਕੇ ਤੇ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਵਧਾਈ ਦਿੱਤੀ।

