ਜਲੰਧਰ, 29 ਮਾਰਚ 2024-ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਗਏ ਐਮ. ਪੀ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਕੁਮਾਰ ਅੰਗੂਰਾਲ ਵੱਲੋ ਅੱਜ ਜਲੰਧਰ ਵਿੱਚ ਰੋਡ ਸ਼ੋਅ ਕੱਢਿਆ ਗਿਆ। ਇਸ ਮੌਕੇ ਤੇ ਉਹਨਾਂ ਨਾਲ ਕੇ. ਡੀ ਭੰਡਾਰੀ, ਸਰਬਜੀਤ ਸਿੰਘ ਮੱਕੜ ਅਤੇ ਹੋਰ ਬਹੁਤ ਸਾਰੇ ਆਗੂ ਸ਼ਾਮਲ ਸੀ। Share this:WhatsAppPostPrintEmailLike this:Like Loading... Post navigation ਬਿਲਗਾ ਪੁਲਿਸ ਨੇ ਇਕ ਵਿਅਕਤੀ ਤੋਂ ਡੋਡਿਆਂ ਦੇ 900 ਬੂਟੇ ਫੜੇ, ਦੂਸਰਾ ਫਰਾਰਲੋਕ ਸਭਾ ਚੋਣਾਂ-2024, 19 ਤਰ੍ਹਾਂ ਦੀਆਂ ਮਨਜ਼ੂਰੀਆਂ ਲੈਣ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਪ੍ਰਵਾਨਗੀ ਸੈਲ ਸਥਾਪਿਤ