ਨੂਰਮਹਿਲ, 20 ਅਪ੍ਰੈਲ 2024-ਸ੍ਰੀ ਗੁਰੂ ਰਵਿਦਾਸ ਧਰਮ ਸੰਸਥਾ ਅਤੇ ਗਰਾਮ ਪੰਚਾਇਤ ਪਿੰਡ ਨਾਹਲ ਵੱਲੋ 21 ਅਪ੍ਰੈਲ ਸ਼ਮਾਂ 4 ਵਜੇ ਤੋਂ 8 ਵਜੇ ਤੱਕ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ 133 ਵਾਂ ਜਨਮ ਦਿਵਸ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਪ੍ਰਧਾਨ ਹੰਸ ਰਾਜ ਨੇ ਦਿੰਦਿਆ ਦੱਸਿਆ ਕਿ ਇਸ ਸੰਬੰਧ ਵਿੱਚ ਮਾਨਵਤਾ ਕਲਾ ਪੰਚ ਨਗਰ (ਪਲਸ ਮੰਚ) ਨਿਰਦੇਸ਼ਕ ਜਸਵਿੰਦਰ ਪੱਪੀ ਵੱਲੋ ਡਾਕਟਰ ਅੰਬੇਡਕਰ ਜੀ ਦੇ ਜੀਵਨ ਤੇ ਨਾਟਕ ਅਤੇ ਕੋਰੀਓਗਰਾਫੀ ਪੇਸ਼ ਕੀਤੀ ਜਾਵੇਗੀ।