ਮਹਿੰਦਰ ਸਿੰਘ ਕੇ ਪੀ ਪੁੱਜ ਰਹੇ ਨੇ
ਲੋਕ ਸਭਾ ਹਲਕਾ ਜਲੰਧਰ ਅਧੀਨ ਵਿਧਾਨ ਸਭਾ ਹਲਕਾ ਨਕੋਦਰ ਦੀ ਇੱਕ ਸ਼੍ਰੋਮਣੀ ਅਕਾਲੀ ਦਲ ਦੀ ਵਰਕਰ ਮਿਲਣੀ 30 ਅਪ੍ਰੈਲ ਨੂੰ ਸਵੇਰੇ 10 ਵਜੇ ਨਕੋਦਰ ਦੇ ਪੰਜਾਬ ਪੈਲਸ ਵਿੱਚ ਹੋ ਰਹੀ ਹੈ ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਗੁਰਪ੍ਰਤਾਪ ਸਿੰਘ ਵਡਾਲਾ ਸਾਬਕਾ ਵਿਧਾਇ, ਸ਼੍ਰੋਮਣੀ ਅਕਾਲੀ ਦਲ ਨਕੋਦਰ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਲੋਕ ਸਭਾ ਜਲੰਧਰ ਤੋਂ ਉਮੀਦਵਾਰ ਮਹਿੰਦਰ ਸਿੰਘ ਕੇ ਪੀ ਵੱਲੋ ਵਿਧਾਨ ਸਭਾ ਨਕੋਦਰ ਦੀ ਵਿਸ਼ੇਸ਼ ਵਰਕਰ ਮਿਲਣੀ ਵਿੱਚ ਪਹੁੰਚ ਰਹੇ ਨੇ ਤੇ।