ਜਲੰਧਰ, 10 ਮਈ 2024-ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ ) ਦੇ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਕੋਲ਼ੋਂ ਨਾਮਜ਼ਦਗੀ ਪੱਤਰ ਪ੍ਰਾਪਤ ਕਰਦੇ ਹੋਏ ।

ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ .ਪੀ . ਕੋਲ਼ੋਂ ਨਾਮਜ਼ਦਗੀ ਪੱਤਰ ਪ੍ਰਾਪਤ ਕਰਦੇ ਹੋਏ ।

ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਕੋਲ਼ੋਂ ਨਾਮਜ਼ਦਗੀ ਪੱਤਰ ਪ੍ਰਾਪਤ ਕਰਦੇ ਹੋਏ ।
