ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 390053 ਵੋਟ ਪਏ, ਭਾਜਪਾ ਦੇ ਸ਼ੁਸ਼ੀਲ ਕੁਮਾਰ ਰਿੰਕੂ 214060 ਵੋਟ, ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂ ਨੂੰ ਵੋਟਾਂ 208889, ਅਕਾਲੀ ਦਲ ਦੇ ਮਹਿੰਦਰ ਸਿੰਘ ਕੇ ਪੀ ਨੂੰ 67911 ਵੋਟ, ਬਸਪਾ ਦੇ ਬਲਵਿੰਦਰ ਕੁਮਾਰ ਨੂੰ 64941 ਵੋਟ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਬਜੀਤ ਸਿੰਘ ਖਾਲਸਾ ਨੂੰ 19284 ਵੋਟਾਂ ਸੀਪੀਆਈ ਦੇ ਮਾਸਟਰ ਪੁਰਸ਼ੋਤਮ ਲਾਲ ਬਿਲਗਾ ਨੂੰ 5958 ਵੋਟਾਂ ਪਾਈਆਂ।