ਪੰਜ ਸਿੰਘ ਸਾਹਿਬਾਨਾਂ ਨੇ 15 ਦਿਨਾਂ ਦੇ ਅੰਦਰ ਮੰਗਿਆ ਜਵਾਬ
ਸ਼੍ਰੋਮਣੀ ਅਕਾਲੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਪੁੱਜੇ ਜਿਹਨਾਂ ਦੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੇ ਤਰਜਮਾਨੀ ਨਹੀਂ ਕੀਤੀ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪਸ਼ਟੀਕਰਨ 15 ਦਿਨਾਂ ਦੇ ਅੰਦਰ ਅੰਦਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਤੌਰ ਤੇ ਪੇਸ਼ ਹੋ ਕੇ ਲਿਖਤੀ ਰੂਪ ਦੇਣ ਲਈ ਕਿਹਾ ਗਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਅਕਾਲੀ ਆਗੂਆਂ ਵੱਲੋਂ ਲਾਏ 90 ਲੱਖ ਦੇ ਇਸ਼ਤਿਹਾਰ ਦੇਣ ਦੇ ਦੋਸ਼ਾਂ ਸਬੰਧੀ ਸਪਸ਼ਟੀਕਰਨ ਮੰਗਿਆ ਗਿਆ ਹੈ।