ਚੰਡੀਗੜ੍ਹ, 29 ਅਗਸਤ 2024- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਸ. ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।
ਜਿਕਰਯੋਗ ਹੈ ਕਿ 30 ਅਗਸਤ ਨੂੰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਕੋਈ ਫੈਸਲਾ ਸੁਣਾ ਸਕਦੇ ਹਨ ਜਿਸ ਨੂੰ ਲੈ ਕੇ ਸੁਖਬੀਰ ਬਾਦਲ ਨੇ ਅਗਾਹੂ ਇਹ ਫੈਸਲਾ ਲੈ ਲਿਆ ਲੱਗ ਰਿਹਾ ਹੈ?