ਨਵੀਂ ਦਿੱਲੀ, 13 ਸਤੰਬਰ 2024- ਸ਼ਰਾਬ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀ ਬੀ ਆਈ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅੱਜ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ 10 ਲੱਖ ਦੇ ਮੁਚਲਕੇ ‘ਤੇ ਇਹ ਜ਼ਮਾਨਤ ਮਿਲੀ ਹੈ। Share this:WhatsAppPostPrintEmailLike this:Like Loading... Post navigation ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2-3 ਦਿਨ ਬਾਅਦ ਅਸਤੀਫੇ ਦੇ ਦੇਣਗੇ