ਪੰਜਾਬ ਰਾਜ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਸਾਂਸਦ ਮੈਂਬਰ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਅੱਜ ਦਿੱਲੀ ਦਫਤਰ ਵਿਖੇ ਐਫ.ਸੀ.ਆਈ ਦੇ ਡਾਇਰੈਕਟ ਅਤੇ ਸੈਕਟਰੀ ਖੇਤੀਬਾੜੀ ਨੂੰ ਬੁਲਾ ਕੇ ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਸਬੰਧੀ ਮੀਟਿੰਗ ਕੀਤੀ ਤੇ ਖੇਤੀਬਾੜੀ ਸਬੰਧੀ ਆ ਰਹੀ ਸਮੱਸਿਆ ਨੂੰ ਜਲਦ ਹੱਲ ਕਰਨ ਲਈ ਕਿਹਾ।