ਚੰਡੀਗੜ੍ਹ, 8 ਮਈ 2025- ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਪੁਣਛ ਵਿੱਚ ਕੀਤੀ ਜਾ ਰਹੀ ਗੋਲਾਬਾਰੀ ਵਿੱਚ ਇੱਕ ਭਾਰਤੀ ਫੌਜੀ ਸ਼ਹੀਦ ਹੋ ਗਿਆ। ਹਰਿਆਣੇ ਦੇ ਪਲਵਲ ਜਿਲੇ ਦਾ ਬਹਾਦਰ ਜਵਾਨ ਲਾਂਸ ਨਾਇਕ ਦਿਨੇਸ਼ ਕੁਮਾਰ ਦੇਸ਼ ਦੀ ਸੁਰੱਖਿਆ ਕਰਦਾ ਸ਼ਹੀਦ ਹੋ ਗਿਆ।