Breaking
Thu. Feb 26th, 2026

ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਦਿੱਲੀ ਸਥਿਤ ਘਰ ਦੇ ਬਾਹਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ

ਨਵੀਂ ਦਿੱਲੀ, 4 ਦਸੰਬਰ, 2023- ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਜੋ ਪੰਜਾਬ ਦੇ ਸਾਬਕਾ ਵਿਧਾਇਕ ਵੀ ਹਨ, ਦੇ ਦਿੱਲੀ ਦੇ ਪੰਜਾਬੀ ਬਾਗ ਵਿਚਲੇ ਘਰ ਦੇ ਬਾਹਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ। ਦੋਵਾਂ ਦੀਆਂ ਗੋਲੀਆਂ ਚਲਾਉਂਦਿਆਂ ਦੀ ਵੀਡੀਓ ਸੀ ਸੀ ਟੀ ਵੀ ਵਿਚ ਵੀ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਿਅਕਤੀ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਹਨ।

By admin

Related Post

Leave a Reply

Your email address will not be published. Required fields are marked *