ਜਲੰਧਰ, 22 ਦਸੰਬਰ 2023-ਜਲੰਧਰ ਦੇ ਪਿੰਡ ਜੰਡਿਆਲਾ ਨੇੜੇ ਪੁਲਿਸ ਅਤੇ ਗੈਂਗਸਟਰਾਂ ’ਚ ਮੁੱਠਭੇੜ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਇਕ ਗੈਂਗਸਟ ਦੇ ਗੋਲੀਆਂ ਲੱਗੀਆਂ ਹਨ, ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫ਼ਿਲਹਾਲ ਮੁਕਾਬਲਾ ਚੱਲ ਰਿਹਾ ਹੈ।