Breaking
Wed. Jun 3rd, 2026

ਦਿੱਲੀ ਅਬਕਾਰੀ ਮਾਮਲੇ ਦੇ ਸੰਬੰਧ ਵਿੱਚ ਰਾਉਜ਼ ਐਵੇਨਿਊ ਅਦਾਲਤ ਵੱਲੋ ਕੇਜਰੀਵਾਲ ਨੂੰ ਸੰਮਨ ਜਾਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡਾ ਝੱਟਕਾ 17 ਫਰਵਰੀ ਨੂੰ ਕੋਰਟ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ।

ਦਿੱਲੀ ਰਾਉਜ਼ ਐਵੇਨਿਊ ਅਦਾਲਤ ਨੇ ਈ ਡੀ ਦੀ ਸ਼ਿਕਾਇਤ ਤੇ ਨੋਟਿਸ ਲੈਂਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕਰ 17 ਫਰਵਰੀ ਨੂੰ ਪੇਸ਼ ਹੋਣ ਲਈ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਕੇਂਦਰੀ ਜਾਂਚ ਏਜੰਸੀ ਵਲੋਂ ਜਾਰੀ ਸੰਮਨ ਦੀ ਪਾਲਣਾ ਨਾ ਕਰਨ ਲਈ ਈ.ਡੀ. ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਅਦਾਲਤ ਵਿਚ ਪਹੁੰਚ ਕੀਤੀ ਹੈ।

By admin

Related Post

Leave a Reply

Your email address will not be published. Required fields are marked *