Breaking
Mon. Jul 20th, 2026

ਸ਼ੁਭਕਰਨ ਸਿੰਘ ਨੂੰ ਮਿਲਿਆ ਸ਼ਹੀਦ ਦਾ ਦਰਜਾ,ਭੈਣ ਨੂੰ ਨੌਕਰੀ ਤੇ ਇਕ ਕਰੋੜ ਸਹਾਇਤਾ ਦਾ ਪੰਜਾਬ ਸਰਕਾਰ ਵੱਲੋਂ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਦਿਤਾ ਸ਼ਹੀਦ ਦਾ ਦਰਜਾ-ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ  ਪੰਜਾਬ ਸਰਕਾਰ ਵੱਲੋ ਇਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ  ਦੇਣ ਦਾ ਕੀਤਾ ਐਲਾਨ।

By admin

Related Post

Leave a Reply

Your email address will not be published. Required fields are marked *