Breaking
Thu. Feb 26th, 2026

ਜਲੰਧਰ ‘ਚ ਰਿੰਕੂ ਅਤੇ ਅੰਗੂਰਾਲ ਨੇ ਕੱਢਿਆ ਰੋਡ ਸ਼ੋਅ

ਜਲੰਧਰ, 29 ਮਾਰਚ 2024-ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਗਏ ਐਮ. ਪੀ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਕੁਮਾਰ ਅੰਗੂਰਾਲ ਵੱਲੋ ਅੱਜ ਜਲੰਧਰ ਵਿੱਚ ਰੋਡ ਸ਼ੋਅ ਕੱਢਿਆ ਗਿਆ। ਇਸ ਮੌਕੇ ਤੇ ਉਹਨਾਂ ਨਾਲ ਕੇ. ਡੀ ਭੰਡਾਰੀ, ਸਰਬਜੀਤ ਸਿੰਘ ਮੱਕੜ ਅਤੇ ਹੋਰ ਬਹੁਤ ਸਾਰੇ ਆਗੂ ਸ਼ਾਮਲ ਸੀ।

By admin

Related Post

Leave a Reply

Your email address will not be published. Required fields are marked *