ਜਲੰਧਰ, 7 ਅਪ੍ਰੈਲ 2024-ਭਾਰਤੀਯ ਵਾਲਮੀਕਿ ਧਰਮ ਸਮਾਜ (ਰਜਿ.) ਸ਼ਾਖਾ ਧੀਣਾ, ਜਲੰਧਰ ਵਲੋਂ ਕਰਵਾਏ ਸਮਾਗਮ ਵਿੱਚ ਨਤਮਸਤਕ ਹੋਣ ਲਈ ਪੁੱਜੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ। ਇਸ ਸਮੇਂ ਉਨ੍ਹਾਂ ਨਾਲ ਸ. ਪ੍ਰਗਟ ਸਿੰਘ ਐੱਮ ਐੱਲ ਏ, ਸਾਬਕਾ ਐਸ ਐਸ ਪੀ ਰਜਿੰਦਰ ਸਿੰਘ ਹਲਕਾ ਇੰਚਾਰਜ ਕਰਤਾਰਪੁਰ, ਡਾ. ਨਵਜੋਤ ਦਾਹੀਆ ਹਲਕਾ ਇੰਚਾਰਜ ਨਕੋਦਰ, ਅੰਮ੍ਰਿਤਪਾਲ ਭੌਂਸਲੇ ਫਿਲੌਰ ਆਦਿ ਹੋਰ ਵੀ ਆਗੂ ਹਾਜ਼ਰ ਸਨ।
