Breaking
Thu. Feb 26th, 2026

ਜੁਆਇੰਟ ਕਮਿਸ਼ਨਰ ਪੁਲਿਸ ਵੱਲੋਂ ਫੁੱਟਪਾਥ ’ਤੇ ਅਣ-ਅਧਿਕਾਰਤ ਬੋਰਡ ਲਗਵਾਉਣ ’ਤੇ ਪਾਬੰਦੀ

ਦੁਕਾਨਾਂ ਦੀ ਹੱਦ ਦੇ ਬਾਹਰ, ਸੜਕਾਂ ਤੇ ਫੁੱਟਪਾਥਾਂ ’ਤੇ ਸਾਮਾਨ ਰੱਖ ਕੇ ਵੇਚਣ ’ਤੇ ਵੀ ਰੋਕ

ਜਲੰਧਰ, 15 ਅਪ੍ਰੈਲ 2024-ਜੁਆਇੰਟ ਕਮਿਸ਼ਨਰ ਪੁਲਿਸ ਜਲੰਧਰ ਸੰਦੀਪ ਸ਼ਰਮਾ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਸੜਕਾਂ ਦੇ ਨਾਲ-ਨਾਲ ਫੁੱਟਪਾਥ ’ਤੇ ਅਣ-ਅਧਿਕਾਰਤ ਬੋਰਡ ਲਗਵਾਉਣ, ਦੁਕਾਨਦਾਰਾਂ ਵੱਲੋਂ ਦੁਕਾਨਾਂ ਦੀ ਹੱਦ ਤੋਂ ਬਾਹਰ ਸੜਕਾਂ ’ਤੇ ਅਤੇ ਫੁੱਟਪਾਥਾਂ ’ਤੇ ਸਾਮਾਨ ਰੱਖ ਕੇ ਵੇਚਣ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਹੁਕਮ 11.06.2024 ਤੱਕ ਲਾਗੂ ਰਹੇਗਾ।

By admin

Related Post

Leave a Reply

Your email address will not be published. Required fields are marked *