ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਤੇ ਬੀਜੇਪੀ ਨੇਤਾ ਸਾਂਪਲਾ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਰੱਬ ਇੱਕ ਰਸਤਾ ਬੰਦ ਕਰਦਾ ਅਤੇ ਕਈ ਹੋਰ ਖੋਲ ਦਿੰਦਾ ਪਰਮਾਤਮਾ ਨੇ ਮੇਰੇ ਲਈ ਵੀ ਇੱਕ ਰਸਤਾ ਤੈਅ ਕੀਤਾ ਹੋਣਾ ਹੈ ਮੇਰੇ ਸਾਰੇ ਦੋਸਤਾਂ ਦਾ ਬਹੁਤ ਬਹੁਤ ਧੰਨਵਾਦ ਜਿਨਾਂ ਨੇ ਮੇਰਾ ਸਾਥ ਦਿੱਤਾ ਜ਼ਿਕਰਯੋਗ ਹੈ ਕਿ ਪੰਜਾਬ ਦੇ ਹੁਸ਼ਿਆਰਪੁਰ ਤੋਂ ਭਾਜਪਾ ਨੇ ਕੇਂਦਰੀ ਮੰਤਰੀ ਅਤੇ ਮੌਜੂਦਾ ਭਾਜਪਾ ਸੰਸਦ ਮੈਂਬਰ ਸੋਮ ਪ੍ਰਕਾਸ਼ ਦੀ ਟਿਕਟ ਰੱਦ ਕਰ ਦਿੱਤੀ ਹੈ। ਅਤੇ ਟਿਕਟ ਉਨਾਂ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਦਿੱਤੀ ਹੈ।
 
                        