Breaking
Thu. Feb 26th, 2026

ਵਿਜੇ ਸਾਂਪਲਾ ਛੱਡ ਸਕਦੇ ਨੇ ਭਾਜਪਾ, ਵੱਡੇ ਲੀਡਰਾਂ ਨੇ ਕੀਤੀ ਮਨਾਉਣ ਦੀ ਕੋਸ਼ਿਸ਼

ਹੁਸ਼ਿਆਰਪੁਰ ਤੋਂ ਇਹ ਖਬਰ ਹੈ ਕਿ ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਅਤੇ ਐਸ.ਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਜਲਦ ਹੀ ਭਾਜਪਾ ਛੱਡ ਸਕਦੇ ਹਨ। ਸਾਂਪਲਾ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਹਨ ਇਸੇ ਨਰਾਜਗੀ ਕਾਰਨ ਸਾਂਪਲਾ ਨੇ ਕੱਲ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਮੋਦੀ ਕਾ ਪਰਿਵਾਰ ਨੂੰ ਹਟਾ ਦਿੱਤਾ ਸੀ। ਸਾਂਪਲਾ ਦੀ ਨਰਾਜ਼ਗੀ ਨੂੰ ਦੂਰ ਕਰਨ ਵਾਸਤੇ ਹਰਜੀਤ ਗਰੇਵਾਲ ਅਤੇ ਵਿਨੀਤ ਜੋਸ਼ੀ ਨੇ ਵਿਜੇ ਸਾਂਪਲਾ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ।

By admin

Related Post

Leave a Reply

Your email address will not be published. Required fields are marked *