ਅੱਜ ਸ਼ਿਵਾ ਪਬਲਿਕ ਸਕੂਲ ਨੂਰਮਹਿਲ ਵਿਖੇ ਹਰਿਆਲੀ ਅਤੇ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਬੱਚਿਆਂ ਨੂੰ ਤੀਆਂ ਦੇ ਤਿਉਹਾਰ ਦੀ ਜਾਣਕਾਰੀ ਦਿੱਤੀ ਗਈ।ਬੱਚਿਆਂ ਨੇ ਪੰਜਾਬੀ ਸੱਭਿਆਚਾਰ ਦਾ ਪ੍ਰਦਰਸ਼ਨ ਕਰਦੇ ਹੋਏ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ। ਬੱਚਿਆਂ ਨੇ ਇਸ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਪਾਠਕ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਦੱਸਦੇ ਹੋਏ ਸਾਰਿਆਂ ਨੂੰ ਵਧਾਈ ਦਿੱਤੀ ਇਸ ਮੌਕੇ ਤੇ ਸਕੂਲ ਦੀ ਮੈਨੇਜਮੈਂਟ ਅਤੇ ਸਮੂਹ ਸਟਾਫ ਮੈਂਬਰ ਦੀ ਸ਼ਾਮਿਲ ਸਨ।



