Breaking
Thu. Feb 26th, 2026

ਕਾਂਗਰਸ ਨੇ ਪਰਗਟ ਸਿੰਘ ਨੂੰ ਜੰਮੂ ਕਸ਼ਮੀਰ ਦਾ ਅਬਜ਼ਰਵਰ ਕੀਤਾ ਨਿਯੁਕਤ

ਕਾਂਗਰਸ ਵਲੋਂ ਜੰਮੂ ਅਤੇ ਕਸ਼ਮੀਰ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਸ. ਪ੍ਰਗਟ ਸਿੰਘ ਨੂੰ ਅਬਜ਼ਰਵਰ ਵਜੋਂ ਨਿਯੁਕਤ ਕੀਤਾ
ਜਲੰਧਰ 26 ਅਗਸਤ 2024-ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਸ੍ਰੀ ਰਾਹੁਲ ਗਾਂਧੀ ਅਤੇ ਸ੍ਰੀ ਕੇ ਸੀ ਵੇਣੂਗੋਪਾਲ ਨੇ ਵਿਧਾਇਕ ਸ. ਪ੍ਰਗਟ ਸਿੰਘ ਸਾਬਕਾ ਕੈਬਨਿਟ ਮੰਤਰੀ ਨੂੰ ਜੰਮੂ ਅਤੇ ਕਸ਼ਮੀਰ ਦੀਆਂ ਆਗਾਮੀ ਚੋਣਾਂ ਸੰਬੰਧੀ ਉਨ੍ਹਾਂ ਨੂੰ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ। ਸ. ਪ੍ਰਗਟ ਸਿੰਘ ਨੇ ਕੇਂਦਰੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਆਗਾਮੀ ਚੋਣਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਹਰ ਕਾਂਗਰਸੀ ਵਰਕਰ ਨਾਲ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਾਂ।

Related Post

Leave a Reply

Your email address will not be published. Required fields are marked *