Breaking
Tue. Sep 15th, 2026

ਸੀਨੀਅਰ ਅਕਾਲੀ ਆਗੂ ਭੂੰਦੜ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਚੰਡੀਗੜ੍ਹ, 29 ਅਗਸਤ 2024- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਸ. ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।

ਜਿਕਰਯੋਗ ਹੈ ਕਿ 30 ਅਗਸਤ ਨੂੰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਕੋਈ ਫੈਸਲਾ ਸੁਣਾ ਸਕਦੇ ਹਨ ਜਿਸ ਨੂੰ ਲੈ ਕੇ ਸੁਖਬੀਰ ਬਾਦਲ ਨੇ ਅਗਾਹੂ ਇਹ ਫੈਸਲਾ ਲੈ ਲਿਆ ਲੱਗ ਰਿਹਾ ਹੈ?

Related Post

Leave a Reply

Your email address will not be published. Required fields are marked *