Breaking
Sat. Sep 5th, 2026

ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਨਵੀਂ ਦਿੱਲੀ, 13 ਸਤੰਬਰ 2024- ਸ਼ਰਾਬ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀ ਬੀ ਆਈ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅੱਜ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ 10 ਲੱਖ ਦੇ ਮੁਚਲਕੇ ‘ਤੇ ਇਹ ਜ਼ਮਾਨਤ ਮਿਲੀ ਹੈ।

Related Post

Leave a Reply

Your email address will not be published. Required fields are marked *