Breaking
Sun. Jun 7th, 2026

ਸੀ ਐਮ ਮਾਨ ਨੇ ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਫੋਰਸਟਿਸ ਹਸਪਤਾਲ ਤੋਂ ਛੁੱਟੀ ਮਿਲਣ ਉਪਰੰਤ ਅਹਿਮ ਮੀਟਿੰਗ ਬੁਲਾ ਲਈ ਹੈ।

ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਅਧਿਕਾਰੀਆਂ ਨਾਲ ਝੋਨੇ ਦੀ ਸਰਕਾਰੀ ਖਰੀਦ ਸਬੰਧੀ ਮੀਟਿੰਗ ਕੀਤੀ।

Related Post

Leave a Reply

Your email address will not be published. Required fields are marked *