Breaking
Tue. Feb 24th, 2026

ਅਮਰੀਕਾ ਦੇ 47 ਵੇਂ ਰਾਸ਼ਟਰਪਤੀ ਹੋਣਗੇ ਡੋਨਾਲਡ ਟਰੰਪ

ਵਾਸ਼ਿੰਗਟਨ, 6 ਨਵੰਬਰ 2024 – ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਡੋਨਾਲਡ ਟਰੰਪ ਨੇ ਬਹੁਮਤ ਦਾ ਅੰਕੜਾ ਹਾਸਲ ਕਰ ਲਿਆ ਹੈ। ਉਹ ਹੁਣ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣਨਗੇ। ਸਰਕਾਰ ਬਣਾਉਣ ਲਈ 270 ਇਲੈਕਟਰੋਲ ਵੋਟਾਂ ਦੀ ਜ਼ਰੂਰਤ ਸੀ ਤੇ ਟਰੰਪ ਨੂੰ 277 ਇਲੈਕਟਰੋਲ ਵੋਟਾਂ ਮਿਲੀਆਂ ਹਨ

Related Post

Leave a Reply

Your email address will not be published. Required fields are marked *