Breaking
Thu. Feb 26th, 2026

ਪ੍ਰਕਾਸ਼ ਪੁਰਬ ਮੌਕੇ ਜਥਾ ਭੇਜਣ ਲਈ ਸ਼੍ਰੋਮਣੀ ਕਮੇਟੀ ਨੂੰ ਪਾਕਿ ਦੂਤਾਵਾਸ ਤੋਂ ਮਿਲੇ ਕੇਵਲ 763 ਵੀਜ਼ੇ,

1481 ਵੀਜ਼ੇ ਰੱਦ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਦਿੱਲੀ ਸਥਿੱਤ ਪਾਕਿ ਦੂਤਾਵਾਸ ਨੂੰ ਸ਼ਰਧਾਲੂਆਂ ਦੇ ਭੇਜੇ ਗਏ 2244 ਪਾਸਪੋਰਟਾਂ ਵਿਚੋਂ ਕੇਵਲ 763 ਸ਼ਰਧਾਲੂਆਂ ਨੂੰ ਹੀ ਵੀਜ਼ੇ ਦਿੱਤੇ ਗਏ ਹਨ, ਜਦੋਂ ਕਿ 1481 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿੱਤੇ ਗਏ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਵਲੋਂ ਅੱਜ ਦੇਰ ਸ਼ਾਮ ਅਧਿਕਾਰਤ ਤੌਰ ‘ਤੇ ਜਾਰੀ ਕੀਤੀ ਗਈ। ਜ਼ਿਕਰਯੋਗ ਹੈ ਕਿ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਅਟਾਰੀ ਵਾਹਘਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਣਾ ਹੈ।

Related Post

Leave a Reply

Your email address will not be published. Required fields are marked *