ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਸ਼ਸ਼ਕਤੀਕਰਨ ਤੇ ਘੱਟ ਗਿਣਤੀਆਂ ਵਿਭਾਗ ਵੱਲੋਂ ਜਸਵੀਰ ਸਿੰਘ ਗੜ੍ਹੀ (ਸਾਬਕਾ ਪ੍ਰਧਾਨ ਬਸਪਾ ਪੰਜਾਬ ਰਹੇ) ਨੂੰ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਜਿਕਰਯੋਗ ਹੈ ਕਿ ਜਸਵੀਰ ਸਿੰਘ ਗੜ੍ਹੀ ਜਿਹਨਾਂ ਨੂੰ ਪ੍ਰਧਾਨਗੀ ਤੋ ਹਟਾਉਣ ਉਪਰੰਤ ਉਹ ਬਸਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।
 
                        