ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਮਜੀਠੀਆ ਨੂੰ ਅੱਜ ਬੁੱਧਵਾਰ ਨੂੰ ਸੱਤ ਦਿਨਾਂ ਦਾ ਵਿਜੀਲੈਂਸ ਰਿਮਾਂਡ ਖਤਮ ਹੋਣ ਤੋਂ ਬਾਅਦ ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮੋਹਾਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ ਬਿਕਰਮ ਸਿੰਘ ਮਜੀਠੀਆ ਦੇ ਰਿਮਾਂਡ ਵਿੱਚ ਚਾਰ ਦਿਨ ਦਾ ਵਾਧਾ ਕਰ ਦਿੱਤਾ ਗਿਆ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗਿਰਫਤਾਰ ਕੀਤੇ ਗਏ ਮਜੀਠੀਆ ਨੂੰ ਬੁੱਧਵਾਰ ਨੂੰ ਸੱਤ ਦਿਨਾਂ ਦੇ ਵਿਜੀਲੈਂਸ ਰਿਮਾਂਡ ਖਤਮ ਹੋਣ ਤੋਂ ਬਾਅਦ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮੋਹਾਲੀ ਵਿੱਚ ਵਿਜੀਲੈਂਸ ਬਿਊਰੋ ਦਫਤਰ ਅਤੇ ਜ਼ਿਲ੍ਾ ਅਦਾਲਤ ਕੰਪਲੈਕਸ ਦੇ ਬਾਹਰ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਸੀ। ਵਿਸ਼ੇਸ਼ ਸਰਕਾਰੀ ਵਕੀਲ ਨੇ ਕਿਹਾ ਕਿ ਸ਼ਿਮਲਾ ਜਿਲੇ ਦੇ ਮੋਸ਼ਬਰਾਂ ਵਿਖੇ ਲਗਭਗ 400 ਏਕੜ ਦੀ ਕਥਿਤ ਬੇਨਾਮੀ ਜਾਇਦਾਦ ਮਿਲੀ ਹੈ ਉਸਨੂੰ ਐਤਵਾਰ ਦੁਆਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਆਮਦਨ ਦੇ ਜਾਣੇ ਪਹਿਚਾਣੇ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਤੋਂ ਇਲਾਵਾ ਮਜੀਠੀਆ ਤੇ 540 ਕਰੋੜ ਰੁਪਏ ਦੇ ਡਰੱਗ ਮਨ ਨੂੰ ਲਾਂਡਰਿੰਗ ਕਰਨ ਦਾ ਦੋਸ਼ ਹੈ
ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿੱਚ ਚਾਰ ਦਿਨ ਦਾ ਵਾਧਾ ।
