Breaking
Wed. Jun 24th, 2026

ਸ਼ਿਵਾ ਪਬਲਿਕ ਹਾਈ ਸਕੂਲ ਨੂਰਮਹਿਲ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ

ਸ਼ਿਵਾ ਪਬਲਿਕ ਹਾਈ ਸਕੂਲ ਨੂਰਮਹਿਲ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ। ਸਕੂਲ ਦੇ ਹੋਣਹਾਰ ਵਿਦਿਆਰਥੀ ਲਕਸ਼ ਨੇ 594 (91% ) ਅੰਕਾਂ ਨਾਲ ਪਹਿਲਾ, ਅਨਾਮਿਕਾ ਨੇ 587 (90%) ਅੰਕਾਂ ਨਾਲ ਦੂਸਰਾ ਅਤੇ ਰਬਨੀਤ ਕੌਰ ਨੇ 582 (89.6%) ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਸਾਰੇ ਵਿਦਿਆਰਥੀ ਨੇ 60% ਤੋਂ ਵੱਧ ਅੰਕਾਂ ਨਾਲ ਪਾਸ ਹੋਏ।ਸਕੂਲ ਦੇ ਚੇਅਰਪਰਸਨ ਸ੍ਰੀਮਤੀ ਸੁਮਨ ਲਤਾ ਪਾਠਕ, ਐਮ ਡੀ ਅਮਨ ਪਾਠਕ, ਏ. ਡੀ ਪਰਵਿੰਦਰ ਕੌਰ ਅਤੇ ਪ੍ਰਿੰਸੀਪਲ ਮਨਦੀਪ ਕੌਰ ਨੇ ਬੱਚਿਆ ਦੇ ਸ਼ਾਨਦਾਰ ਨਤੀਜਾ ਆਉਣ ਤੇ ਸਕੂਲ ਦੀ ਸਮੁੱਚੀ ਟੀਮ ਦੇ ਸਿਰ ਸਿਹਰਾ ਬੰਦਆ ਅਤੇ ਬੱਚਿਆਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ ਗਈ।

By admin

Related Post

Leave a Reply

Your email address will not be published. Required fields are marked *