ਡਿਪਟੀ ਕਮਿਸ਼ਨਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼

ਅਧਿਕਾਰੀਆਂ ਨੂੰ ਸਕੂਲੀ ਬੱਸਾਂ ਦੀ ਚੈਕਿੰਗ ਕਰਨ ਲਈ ਕਿਹਾ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੜਕ ਸੁਰੱਖਿਆ ਉਪਰਾਲਿਆਂ ਦੀ ਕੀਤੀ ਸਮੀਖਿਆ ਜਲੰਧਰ, 3 ਅਗਸਤ 2026 :- ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ … Continue reading ਡਿਪਟੀ ਕਮਿਸ਼ਨਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼