ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਡੇਰਾ ਸੱਚਖ਼ੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਨੂੰ ਲੈ ਕੇ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਧੰਨਵਾਦ ਕਰਦਿਆ ਕਿਹਾ ਕਿ

। ਇਸ ਸੈਂਟਰ ਵਿਚ ਗੁਰੂ ਰਵਿਦਾਸ ਜੀ ਦੀ ਬਾਣੀ ਪੜ੍ਹਾਈ ਜਾਵੇਗੀ। ਗੁਰੂ ਰਵਿਦਾਸ ਜੀ ਦੀ ਬਾਣੀ ਸਾਨੂੰ ਇਨਸਾਨੀਅਤ ਦਾ ਸੰਦੇਸ਼ ਦਿੰਦੀ ਹੈ। ਬੀਬੀ ਮਾਨ ਨੇ ਆਖਿਆ ਕਿ ਗੁਰੂ ਰਵਿਦਾਸ ਜੀ ਭਗਤੀ ਲਹਿਰ ਦੇ ਸੰਸਥਾਪਕ ਸਨ। ਉਹਨਾਂ ਕਿਹਾ ਕਿ ਇਸ ਅਧਿਐਨ ਕੇਂਦਰ ਤੇ 24 ਕਰੋੜ 55 ਲੱਖ ਕਰੋੜ ਦੀ ਲਾਗਤ ਆਏਗੀ ।ਇਸ ਖੋਜ ਕੇਂਦਰ ਦਾ ਵਿਦਿਆਰਥੀ ਲਈ ਬਹੁਤ ਵੱਡਾ ਲਾਭ ਹੋਵੇਗਾ। ਆਉਣ ਵਾਲੇ ਸਮੇਂ ਵਿੱਚ ਇੱਥੋਂ ਪੜ੍ਹ ਕੇ ਵਿਦਿਆਰਥੀ ਵੱਲੋ ਥੀਸਸ ਲਿਖੇ ਜਾਣਗੇ, ਪੀ. ਐਚ. ਡੀ ਕਰਨਗੇ, । ਗੁਰੂ ਜੀ ਦੀ ਬਾਣੀ ਦਾ ਪ੍ਰਚਾਰ ਪ੍ਰਸਾਰ ਅਗਲੀਆਂ ਪੜ੍ਹੀਆ ਤੱਕ ਰਹੇਗਾ। ਮੁੱਖ ਮੰਤਰੀ ਵੱਲੋ ਸੰਗਤਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਸ੍ਰੀ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਪੰਜਾਬ ਸ ਗੁਰੂ ਰਵਿਦਾਸਰਕਾਰ ਵਲੋਂ 100 ਕਰੋੜ ਦਾ ਬਜਟ ਰੱਖਿਆ ਗਿਆ ਹੈ। ਜਿਸ ਨੂੰ ਲੈ ਕੇ ਲਗਾਤਾਰ ਸਮਾਗਮ ਚੱਲ ਰਹੇ ਹਨ।
