ਅੱਜ ਪੰਜਾਬ ਦੇ ਸਾਰੇ CP ਤੇ SSP ਨਾਲ ਮੀਟਿੰਗ ਕੀਤੀ ਤੇ ਸਾਰਿਆਂ ਨੂੰ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ ਕਰਨ ਨੂੰ ਕਿਹਾ…ਨਾਲ ਹੀ ਨਸ਼ਿਆਂ ‘ਤੇ ਥੱਲਿਓਂ ਸਖ਼ਤਾਈ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤੇ ਅਫ਼ਸਰਾਂ ਨੂੰ ਲੋਕਾਂ ਵਿਚਕਾਰ ਤੇ ਪਿੰਡਾਂ ‘ਚ ਜਾ ਕੇ ਲੋਕਾਂ ਦੇ ਮਸਲੇ ਹੱਲ ਕਰਨ ਨੂੰ ਕਿਹਾ…

ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਡੇ ਅਫ਼ਸਰ ਬਿਨਾਂ ਕਿਸੇ ਦਬਾਅ ਤੋਂ ਦਿਲੇਰੀ ਨਾਲ ਕੰਮ ਕਰਨ ਤਾਂ ਜੋ ਸਾਢੇ 3 ਕਰੋੜ ਪੰਜਾਬੀ ਮਹਿਫੂਜ਼ ਰਹਿਣ…

