Breaking
Mon. Jun 1st, 2026

ਸੀ. ਐਮ ਮਾਨ ਦੇ ਘਰ ਬੇਟੀ ਨੇ ਲਿਆ ਜਨਮ

ਚੰਡੀਗੜ੍ਹ, 28 ਮਾਰਚ 2024-ਸੀ ਐੱਮ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਘਰ ਬੇਟੀ ਨੇ ਜਨਮ ਲਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਤੇ ਦਿੱਤੀ ਹੈ।

ਉਹਨਾਂ ਨੇ ਆਪਣੇ ਫੇਸਬੁੱਕ ਪੇਜ਼ ਤੇ ਲਿਖਿਆ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇ ਤੰਦਰੁਸਤ ਨੇ

By admin

Related Post

Leave a Reply

Your email address will not be published. Required fields are marked *