Breaking
Sat. Apr 18th, 2026

ਮਹਿੰਦਰ ਸਿੰਘ ਕੇ ਪੀ ਨੂੰ ਗਹਿਰਾ ਸਦਮਾ ਪਤਨੀ ਦਾ ਹੋਇਆ ਦਿਹਾਂਤ

ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਦਲ ਦੇ ਆਗੂ ਮਹਿੰਦਰ ਸਿੰਘ ਕੇ.ਪੀ. ਨੂੰ ਭਾਰੀ ਸਦਮਾ ਲੱਗਾ ਹੈ। ਉਨ੍ਹਾਂ ਦੀ ਪਤਨੀ ਸੁਮਨ ਕੇ.ਪੀ. ਦਾ ਲੰਬਾ ਸਮਾਂ ਬੀਮਾਰ ਰਹਿਣ ਤੋਂ ਬਾਅਦ ਅੱਜ ਦਿਹਾਂਤ ਹੋ ਗਿਆ। ਉਹ ਕੈਂਸਰ ਦੀ ਬੀਮਾਰੀ ਤੋਂ ਪੀੜਤ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 8 ਜੁਲਾਈ ਨੂੰ ਦੁਪਹਿਰ 2 ਵਜੇ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।

Related Post

Leave a Reply

Your email address will not be published. Required fields are marked *