Breaking
Thu. Feb 26th, 2026

ਬਸਪਾ ਸੁਪਰੀਮੋ ਮਾਇਆਵਤੀ ਨੇ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਆਪਣਾ ਉੱਤਰਾਧਿਕਾਰੀ ਐਲਾਨ ਦਿੱਤਾ

ਬਸਪਾ ਸੁਪਰੀਮੋ ਮਾਇਆਵਤੀ ਨੇ ਵੱਡਾ ਐਲਾਨ ਕਰਦਿਆ ਐਤਵਾਰ ਨੂੰ ਡੇਢ ਘੰਟੇ ਤੱਕ ਚੱਲੀ ਮੀਟਿੰਗ ਤੋਂ ਬਾਅਦ ਮਾਇਆਵਤੀ ਨੇ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਆਪਣਾ ਉੱਤਰਾਧਿਕਾਰੀ ਐਲਾਨ ਦਿੱਤਾ ਹੈ।

ਜਿਕਰਯੋਗ ਹੈ ਕਿ ਲਖਨਊ ਵਿੱਚ ਬਸਪਾ ਮੁੱਖੀ ਮਾਇਆਵਤੀ ਨੇ ਛੱਤੀਸਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਸਮੇਤ ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਅਧਿਕਾਰੀਆਂ ਨਾਲ ਮੀਟਿੰਗ ਬੁਲਾਈ ਸੀ। ਇਸ ਮੀਟਿੰਗ ਵਿਚ ਆਕਾਸ਼ ਆਨੰਦ ਵੀ ਆਪਣੀ ਕਾਰ ਵਿੱਚ ਮਾਇਆਵਤੀ ਦੇ ਨਾਲ ਦਫ਼ਤਰ ਪਹੁੰਚੇ। ਇਸ ਵਿੱਚ 28 ਰਾਜਾਂ ਦੇ ਅਧਿਕਾਰੀਆਂ ਨੇ ਭਾਗ ਲਿਆ ਹੈ।

By admin

Related Post

Leave a Reply

Your email address will not be published. Required fields are marked *