Breaking
Sat. May 30th, 2026

ਢੀਂਡਸਾ ਨੇ ਪ੍ਰਜ਼ੀਡੀਅਮ ਤੋ ਦਿੱਤਾ ਅਸਤੀਫਾ ਕੱਲ੍ਹ ਸ੍ਰੀ ਅਕਾਲ ਤਖ਼ਤ ਤੇ ਹੋਣਗੇ ਪੇਸ਼

ਚੰਡੀਗੜ੍ਹ, 8 ਸਤੰਬਰ 2024 -ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ੍ਰੀ ਅਕਲ ਤਖ਼ਤ ਸਾਹਿਬ ਵਲੋਂ ਮੇਰੋ ਤੋਂ ਬਤੌਰ ਸਾਬਕਾ ਕੈਬਨਿਟ ਮੰਤਰੀ ਰਹਿੰਦਿਆਂ ਸਪਸ਼ਟੀਕਰਨ ਮੰਗਿਆ ਗਿਆ ਹੈ।ਸਪਸ਼ਟੀਕਰਨ ਦੇਣ ਲਈ ਮੈਂ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇ ਰਿਹਾ ਹਾਂ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਲਈ ਤੁਹਾਡਾ ਜੋ ਵੀ ਫ਼ੈਸਲਾ ਹੋਵੇਗਾ ਮੈਂ ਦਿਨ ਰਾਤ ਉਸ ਤੇ ਪਹਿਰਾ ਦੇਵਾਂਗਾ।  ਉਨ੍ਹਾਂ ਨੇ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰਜ਼ੀਡੀਅਮ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ । ਅਸਤੀਫ਼ੇ ਪਿੱਛੇ ਉਨ੍ਹਾਂ ਵਲੋਂ ਸ਼੍ਰੀ ਅਕਾਲ ਤਖ਼ਤ ਉੱਤੇ ਭਲਕੇ ਸੋਮਵਾਰ ਨੂੰ ਪੇਸ਼ ਹੋਣ ਦਾ ਕਾਰਨ ਦੱਸਿਆ ਗਿਆ ਹੈ।

Related Post

Leave a Reply

Your email address will not be published. Required fields are marked *