Breaking
Tue. Jul 28th, 2026

ਪਸ਼ੂਆਂ ਨੂੰ ਸ਼ਰੇਆਮ ਸੜਕਾਂ ਤੇ ਜਨਤਕ ਥਾਵਾਂ ’ਤੇ ਛੱਡਣ ’ਤੇ ਪਾਬੰਦੀ

ਜਲੰਧਰ, 13 ਸਤੰਬਰ 2024ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ.ਅਮਿਤ ਮਹਾਜਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਦੇਸ਼ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਹਲਕੇ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ।
ਇਹ ਹੁਕਮ 8 ਨਵੰਬਰ 2024 ਤੱਕ ਲਾਗੂ ਰਹੇਗਾ।

Related Post

Leave a Reply

Your email address will not be published. Required fields are marked *