ਮੁੱਖ ਮੰਤਰੀ ਭਗਵੰਤ ਮਾਨ ਨੇ ਫੋਰਸਟਿਸ ਹਸਪਤਾਲ ਤੋਂ ਛੁੱਟੀ ਮਿਲਣ ਉਪਰੰਤ ਅਹਿਮ ਮੀਟਿੰਗ ਬੁਲਾ ਲਈ ਹੈ।
ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਅਧਿਕਾਰੀਆਂ ਨਾਲ ਝੋਨੇ ਦੀ ਸਰਕਾਰੀ ਖਰੀਦ ਸਬੰਧੀ ਮੀਟਿੰਗ ਕੀਤੀ।