Breaking
Thu. Feb 26th, 2026

ਅਸੀ ਨਹੀ ਮਰਵਾਰਿਆ ਮੂਸੇਵਾਲਾ ਨੂੰ, ਮੁਕਰੇ ਲਾਰੈਂਸ ਅਤੇ ਜੱਗੂ ਭਗਵਾਪੁਰੀਆ

ਪੰਜਾਬ ਮਸ਼ਹੂਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨ ਪੁਰੀਆ ਦੇ ਵਕੀਲ ਸ਼ੈਲੀ ਸ਼ਰਮਾ ਨੇ ਅਦਾਲਤ ‘ਚ ਅਰਜ਼ੀ ਦਾਇਰ ਕੀਤੀ ਹੈ। ਜਿਸ ‘ਚ ਲਾਰੈਂਸ ਬਿਸ਼ਨੋਈ ਨੇ 239 ਸੀ.ਆਰ.ਪੀ.ਸੀ ਅਤੇ ਜੱਗੂ ਭਗਵਾਨ ਪੁਰੀਆ ਨੇ 227 ਸੀ.ਆਰ.ਪੀ.ਸੀ ਦੇ ਤਹਿਤ ਅਰਜ਼ੀ ਦਾਇਰ ਕੀਤੀ ਹੈ ਕਿ ਦੋਵੇਂ ਮੁਲਜ਼ਮ ਨੂੰ ਇਸ ਕੇਸ ’ਚੋਂ ਬਰੀ ਕੀਤਾ ਜਾਵੇ, ਅਦਾਲਤ ਨੇ ਇਸ ਦੀ ਕਾਪੀ ਸਰਕਾਰੀ ਵਕੀਲ ਨੂੰ ਦੇ ਕੇ 5 ਜਨਵਰੀ ਨੂੰ ਆਪਣਾ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।

By admin

Related Post

Leave a Reply

Your email address will not be published. Required fields are marked *