Breaking
Thu. Feb 26th, 2026

ਚੋਣਾਂ ਤੋਂ ਬਾਅਦ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ- ਰਵਨੀਤ ਬਿੱਟੂ

ਸ੍ਰੀ ਮੁਕਤਸਰ ਸਾਹਿਬ ਪੁੱਜੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਤੋਂ ਬਾਅਦ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ। ਬਿੱਟੂ ਨੇ ਕਿਹਾ ਕਿ ਇਹ ਕਿਸਾਨ ਨਹੀਂ ਸਗੋਂ ਕਿਸਾਨ ਆਗੂ ਹਨ ਜੋ ਭਾਜਪਾ ਦਾ ਵਿਰੋਧ ਕਰ ਰਹੇ ਹਨ। ਇਹ “ਤਾਲਿਬਾਨੀ ਤਰੀਕਾ” ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਿਸਾਨ ਭਾਜਪਾ ਦੇ ਹੱਕ ਵਿੱਚ ਵੋਟ ਪਾਉਣ।

Related Post

Leave a Reply

Your email address will not be published. Required fields are marked *