Breaking
Wed. Sep 16th, 2026

ਕਿਸਾਨਾਂ ਵੱਲੋਂ ਚੰਡੀਗੜ੍ਹ-ਪਟਿਆਲਾ ਨੈਸ਼ਨਲ ਹਾਈਵੇ ਜਾਮ

ਕਿਸਾਨਾਂ ਵੱਲੋਂ ਅੱਜ ਚੰਡੀਗੜ੍ਹ-ਪਟਿਆਲਾ ਨੈਸ਼ਨਲ ਹਾਈਵੇ ਨੂੰ ਜਾਮ ਕਰ ਦਿੱਤਾ ਗਿਆ। ਜਿਸ ਨੂੰ ਲੈ ਕੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਕਿਸਾਨਾਂ ਦੀ ਨਰਾਜ਼ਗੀ ਇਹ ਹੈ ਕਿ, ਝੋਨੇ ਦੀ ਖ਼ਰੀਦ ਸਮੇਂ ਕੱਟ ਲਗਾਇਆ ਜਾ ਰਿਹਾ ਹੈ, ਜਿਸ ਦੇ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਜਿਸ ਨੂੰ ਲੈ ਕੇ ਸਰਕਾਰ ਨੂੰ ਵਾਰ ਵਾਰ ਚਿਤਾਵਨੀ ਦਿੰਦਾ ਆ ਰਿਹਾ ਹੈ, ਕਿਸਾਨਾਂ ਦਾ ਕਹਿਣਾ ਹੈ ਕਿ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਸਾਸ਼ਨ ਉਨ੍ਹਾਂ ਦੀ ਲੁੱਟ ਨੂੰ ਬੰਦ ਕਰਵਾ ਕੇ ਇਨਸਾਫ਼ ਨਹੀਂ ਦਿਵਾਉਂਦਾ, ਉਦੋਂ ਤੱਕ ਇਹ ਹਾਈਵੇ ਇਸੇ ਤਰ੍ਹਾਂ ਜਾਮ ਰਹੇਗਾ।

Related Post

Leave a Reply

Your email address will not be published. Required fields are marked *