Breaking
Mon. Nov 3rd, 2025

1984 ‘ਚ ਨਸਲਕੁਸ਼ੀ ਨੂੰ ਲੈ ਕੇ ਸਾਬਕਾ RBI ਦੇ ਗਵਰਨਰ ਨੇ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ, 17 ਦਸੰਬਰ 2023 – ਭਾਰਤੀ ਰਿਜ਼ਰਵ ਬੈਂਕ (RBI) ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ 1984 ‘ਚ ਨਸਲਕੁਸ਼ੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਜਿਸ ਤੋਂ ਬਾਅਦ ਉਹ ਵਿਵਾਦਾਂ ‘ਚ ਘਿਰ ਗਏ ਹਨ।

ਅਸਲ ‘ਚ ਸਾਬਕਾ RBI ਗਵਰਨਰ ਨੇ 1984 ਦੀ ਨਸਲਕੁਸ਼ੀ ਨੂੰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ ਸਿੱਖ ਅੰਗ ਰੱਖਿਅਕਾਂ ਦੁਆਰਾ ਕੀਤੀ ਗਈ ਹੱਤਿਆ ਨਾਲ ਜੋੜ ਦਿੱਤਾ ਹੈ। ਰਘੂਰਾਮ ਨੇ ਕਿਹਾ ਕਿ ਭਾਰਤ ਵਿੱਚ ਸਭ ਤੋਂ ਵੱਡੇ ਕਤਲੇਆਮ ਵਿੱਚੋਂ ਇੱਕ, 1984 ਦੇ ਸਿੱਖ ਵਿਰੋਧੀ ਦੰਗੇ ਇੰਦਰਾ ਗਾਂਧੀ ਦੀ ਉਸਦੇ ਸਿੱਖ ਅੰਗ ਰੱਖਿਅਕਾਂ ਦੁਆਰਾ ਕੀਤੀ ਗਈ ਹੱਤਿਆ ਕਾਰਨ ਹੋਏ ਸੀ।

By admin

Related Post

Leave a Reply

Your email address will not be published. Required fields are marked *