Breaking
Mon. Apr 20th, 2026

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸਾਢੇ 12 ਵਜੇ ਤੱਕ ਮੁਲਤਵੀ

ਚੰਡੀਗੜ੍ਹ, 24 ਫਰਵਰੀ 2025- ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਸਮੇਤ ਕਈ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹੋਰਾਂ ਵੱਲੋਂ ਡਾਕਟਰ ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਗਈ।

ਅੱਜ ਸਾਢੇ 12 ਵਜੇ ਤੱਕ ਲਈ ਸਦਨ ਮੁਲਤਵੀ ਕਰ ਦਿੱਤਾ ਗਿਆ।

Related Post

Leave a Reply

Your email address will not be published. Required fields are marked *