Breaking
Thu. Feb 26th, 2026

ਜਲੰਧਰ ਦੇ ਪਿੰਡ ਜੰਡਿਆਲਾ ‘ਚ ਪੁਲਿਸ ਅਤੇ ਗੈਂਗਸਟਰਾਂ ਵਿੱਚ ਚੱਲ ਰਿਹਾ ਮੁਕਾਬਲਾ

ਜਲੰਧਰ, 22 ਦਸੰਬਰ 2023-ਜਲੰਧਰ ਦੇ ਪਿੰਡ ਜੰਡਿਆਲਾ ਨੇੜੇ ਪੁਲਿਸ ਅਤੇ ਗੈਂਗਸਟਰਾਂ ’ਚ ਮੁੱਠਭੇੜ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਇਕ ਗੈਂਗਸਟ ਦੇ ਗੋਲੀਆਂ ਲੱਗੀਆਂ ਹਨ, ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫ਼ਿਲਹਾਲ ਮੁਕਾਬਲਾ ਚੱਲ ਰਿਹਾ ਹੈ।

By admin

Related Post

Leave a Reply

Your email address will not be published. Required fields are marked *