Breaking
Wed. Nov 4th, 2026

ਪੰਜਾਬ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ, ਕੜਾਕੇ ਦੀ ਠੰਢ ਕਾਰਨ 14 ਤੱਕ ਸਕੂਲ ਬੰਦ ਰਹਿਣਗੇ

ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੜਾਕੇ ਦੀ ਠੰਢ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਦਸਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 8 ਜਨਵਰੀ ਤੋਂ ਲੈ ਕੇ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਜਦੋਂ ਕਿ ਸਿੱਖਿਆ ਮੰਤਰੀ ਬੈਂਸ ਨੇ ਸਰਦੀ ਦੀਆਂ ਛੁੱਟੀਆਂ ਵਧਾਉਣ ਵਿਚ ਅਸਮਰਥਤਾ ਜ਼ਾਹਿਰ ਕੀਤੀ ਸੀ।

By admin

Related Post

Leave a Reply

Your email address will not be published. Required fields are marked *