Breaking
Mon. Nov 10th, 2025

ਜਲੰਧਰ ਦਿਹਾਤੀ ਪੁਲਿਸ ਨੇ ਗੰਨ ਪੁਆਇੰਟ ਤੇ ਗੱਡੀਆਂ ਖੋਹਣ ਵਾਲੇ ਗਿਰੋਹ ਦੇ 04 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਮਿਲਿਆ

ਜਲੰਧਰ/ਆਦਮਪੁਰ, 10 ਜਨਵਰੀ 2024-ਐਸ ਐਸ ਪੀ ਦਿਹਾਤੀ ਜਲੰਧਰ ਸ੍ਰੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ…

ਲੋਕਾਂ ਨੂੰ ਆਰ.ਟੀ.ਓ. ਦਫ਼ਤਰ ਵਿਖੇ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਆਦਿਤਿਆ ਗੁਪਤਾ

ਕਿਹਾ ਪੈਂਡੈਂਸੀ ਦੇ ਨਿਪਟਾਰੇ ਲਈ ਕਰਮਚਾਰੀਆਂ ਨੂੰ ਵੱਖ-ਵੱਖਰੀਆਂ ਡਿਊਟੀਆਂ ਸੌਂਪੀਆਂਜਲੰਧਰ, 10 ਜਨਵਰੀ 2024-ਡਾਈਵਿੰਗ ਲਾਇੰਸਸਾਂ, ਆਰ.ਸੀਜ਼. ਆਦਿ ਸਬੰਧੀ ਪੈਂਡੇਸੀ…

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦੇ ਕੰਮ ਨੂੰ ਮਿਸ਼ਨ ਮੋਡ ’ਤੇ ਕੀਤਾ ਜਾਵੇ-ਸਾਰੰਗਲ

ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ ਡਿਪਟੀ ਕਮਿਸ਼ਨਰ ਵਲੋਂ ਪਟਵਾਰੀਆਂ ਨੂੰ ਵੋਟਰ ਰਜਿਸਟਰੇਸ਼ਨ ਦਾ ਕੰਮ ਮੁਹਿੰਮ…

ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਨੂੰ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ-ਕੁਲਦੀਪ ਸਿੰਘ ਧਾਲੀਵਾਲ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਮੌਜੂਦਗੀ…

ਸੂਬਾ ਸਰਕਾਰ ਵਲੋਂ 43 ਤਰ੍ਹਾਂ ਦੀਆਂ ਸੇਵਾਵਾਂ ਦਾ ਲਾਭ ਉਠਾਉਣ ਲਈ ਹੈਲਪਲਾਈਨ ਨੰਬਰ 1076 ਜਾਰੀ- ਬਲਕਾਰ ਸਿੰਘ

ਬਕਾਇਆ ਇੰਤਕਾਲਾਂ ਦੇ ਨਿਪਟਾਰੇ ਲਈ ਕਰਤਾਰਪੁਰ ’ਚ ਲਗਾਏ ਗਏ ਵਿਸ਼ੇਸ਼ ਕੈਂਪ ਦਾ ਲਿਆ ਜਾਇਜ਼ਾਕਰਤਾਰਪੁਰ/ਜਲੰਧਰ, 06 ਜਨਵਰੀ 2024-ਸੂਬਾ ਸਰਕਾਰ…

ਮਾਲ ਮੰਤਰੀ ਵਲੋਂ ਇੰਤਕਾਲ ਸਬੰਧੀ ਕੇਸਾਂ ਦੇ ਨਿਪਟਾਰੇ ਲਈ ਫਿਲੌਰ ’ਚ ਲਗਾਏ ਵਿਸ਼ੇਸ਼ ਕੈਂਪ ਦਾ ਜਾਇਜ਼ਾ

ਸੂਬੇ ’ਚ ਮੌਜੂਦਾ ਤੇ ਨਵੀਆਂ ਸਬ ਤਹਿਸੀਲਾਂ ਤੇ ਤਹਿਸੀਲਾਂ ਦੇ ਨਵੀਨੀਕਰਨ ਲਈ 175 ਕਰੋੜ ਰੁਪਏ ਜਾਰੀ- ਜਿੰਪਾ ਜਲੰਧਰ…